Like, Share, Comment & Click to read complete message: http://ardas-hukamnama.blogspot.com/2011/09/i-am-just-poor-beggar-of-yours-you-are.html
To help us continue these services => http://tinyurl.com/Daswand and be blessed... Guru Ji has a special private & personal message for you: Come to http://ArdasHukamnama.com/ to do a Special Ardas Prayer & get a personalized Hukamanama Blessings.

30th Sep 2011 Hukamnama from Golden Temple, Amritsar
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru's Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
Friday, 14th Assu (Samvat 543 Nanakshahi) (Page: 666)
ਰਾਗੁ ਧਨਾਸਿਰੀ ਮਹਲਾ ੩ ਘਰੁ ੪
रागु धनासिरी महला ३ घरु ४
Rāg ḏẖanāsirī mėhlā 3 gẖar 4
Raag Dhanaasaree, Third Mehl, Fourth House:
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik▫oaʼnkār saṯgur parsāḏ.
One Universal Creator God. By The Grace Of The True Guru:
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
हम भीखक भेखारी तेरे तू निज पति है दाता ॥
Ham bẖīkẖak bẖekẖārī ṯere ṯū nij paṯ hai ḏāṯā.
I am just a poor beggar of Yours; You are Your Own Lord Master, You are the Great Giver.
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
होहु दैआल नामु देहु मंगत जन कंउ सदा रहउ रंगि राता ॥१॥
Hohu ḏai▫āl nām ḏeh mangaṯ jan kaʼn▫u saḏā raha▫o rang rāṯā. ||1||
Be Merciful, and bless me, a humble beggar, with Your Name, so that I may forever remain imbued with Your Love. ||1||
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
हंउ बलिहारै जाउ साचे तेरे नाम विटहु ॥
Haʼn▫u balihārai jā▫o sācẖe ṯere nām vitahu.
I am a sacrifice to Your Name, O True Lord.
ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
करण कारण सभना का एको अवरु न दूजा कोई ॥१॥ रहाउ ॥
Karaṇ kāraṇ sabẖnā kā eko avar na ḏūjā ko▫ī. ||1|| rahā▫o.
The One Lord is the Cause of causes; there is no other at all. ||1||Pause||
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
बहुते फेर पए किरपन कउ अब किछु किरपा कीजै ॥
Bahuṯe fer pa▫e kirpan ka▫o ab kicẖẖ kirpā kījai.
I was wretched; I wandered through so many cycles of reincarnation. Now, Lord, please bless me with Your Grace.
ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
होहु दइआल दरसनु देहु अपुना ऐसी बखस करीजै ॥२॥
Hohu ḏa▫i▫āl ḏarsan ḏeh apunā aisī bakẖas karījai. ||2||
Be merciful, and grant me the Blessed Vision of Your Darshan; please grant me such a gift. ||2||
ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥
भनति नानक भरम पट खूल्हे गुर परसादी जानिआ ॥
Bẖanaṯ Nānak bẖaram pat kẖūlĥe gur parsādī jāni▫ā.
Prays Nanak, the shutters of doubt have been opened wide; by Guru's Grace, I have come to know the Lord.
ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
साची लिव लागी है भीतरि सतिगुर सिउ मनु मानिआ ॥३॥१॥९॥
Sācẖī liv lāgī hai bẖīṯar saṯgur si▫o man māni▫ā. ||3||1||9||
I am filled to overflowing with true love; my mind is pleased and appeased by the True Guru. ||3||1||9||
Katha in Punjabi:
ਰਾਗੁ ਧਨਾਸਿਰੀ ਮਹਲਾ ੩ ਘਰੁ ੪
ਰਾਗ ਧਨਾਸਰੀ ਤੀਜੀ ਪਾਤਿਸ਼ਾਹੀ।
xxx
ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਾਇਆ ਜਾਂਦਾ ਹੈ।
xxx
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਮੈਂ ਤੈਡਾਂ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਮਿਹਰਬਾਨ ਹੋ ਅਤੇ ਮੈਨੂੰ ਆਪਣੇ ਮੰਗਤੇ ਨੂੰ, ਆਪਣਾ ਨਾਮ ਪ੍ਰਦਾਨ ਕਰ, ਤਾਂ ਜੋ ਮੈਂ ਹਮੇਸ਼ਾਂ ਤੇਰੀ ਪ੍ਰੀਤ ਨਾਲ ਰੰਗੀਜਿਆ ਰਹਾਂ, ਹੇ ਸੁਆਮੀ!
ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਮੈਂ ਤੇਰੇ ਨਾਮ ਉਤੋਂ ਕੁਰਬਾਨ ਹਾਂ, ਹੇ ਸੱਚੇ ਸੁਆਮੀ! ਇੱਕ ਸਾਹਿਬ ਹੀ ਸਾਰਿਆਂ ਹੇਤੂਆਂ ਦਾ ਹੇਤੂ ਹੈ, ਹੋਰ ਕੋਈ ਦੂਸਰਾ ਹੈ ਹੀ ਨਹੀਂ। ਠਹਿਰਾਓ।
ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।
ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
ਮੈਂ, ਕਮੀਨੇ ਨੇ, ਜੂਨੀਆਂ ਵਿੱਚ ਘਣੇਰੇ ਚੱਕਰ ਕੱਟੇ ਹਨ। ਹੁਣ ਹੇ ਸੁਆਮੀ! ਮੇਰੇ ਉਤੇ ਕੁਝ ਰਹਿਮਤ ਧਾਰ। ਮਿਹਰਬਾਨ ਹੋ, ਤੇ ਮੈਨੂੰ ਆਪਣਾ ਦੀਦਾਰ ਵਿਖਾਲ। ਮੈਨੂੰ ਐਹੋ ਜਿਹੀ ਦਾਤ ਪ੍ਰਦਾਨ ਕਰ, ਹੇ ਵਾਹਿਗੁਰੂ।
ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ-ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।
ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਗੁਰੂ ਜੀ ਆਖਦੇ ਹਨ, ਭਰਮ ਦੇ ਕਵਾੜ (ਪੜਦੇ) ਖੁਲ੍ਹ ਗਏ ਹਨ ਅਤੇ ਗੁਰਾਂ ਦੀ ਦਇਆ ਦੁਆਰਾ ਮੈਂ ਸਾਈਂ ਨੂੰ ਜਾਣ ਲਿਆ ਹੈ। ਸੱਚੀ ਪ੍ਰੀਤ ਮੇਰੇ ਅੰਦਰ ਘਰ ਕਰ ਗਈ ਹੈ ਅਤੇ ਮੇਰਾ ਮਨੂਆ ਸੱਚੇ ਗੁਰਾਂ ਨਾਲ ਪਤੀਜ ਗਿਆ ਹੈ।
ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। ❀ ਨੋਟ: ਅੰਕ ੧ ਦਾ ਭਾਵ ਇਹ ਹੈ ਕਿ ਇਹ ਇੱਕ ਸ਼ਬਦ 'ਘਰੁ ੪' ਦਾ ਹੈ। ਗੁਰੂ ਰਾਮਦਾਸ ਜੀ ਦੇ ਇਸ ਰਾਗ ਵਿਚ ਕੁੱਲ ੯ ਸ਼ਬਦ ਹਨ।
Read more wonderful messages at: http://www.ArdasHukamnama.com and be Blessed.
All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
====To help us continue these services => http://tinyurl.com/Daswand and be blessed... Guru Ji has a special private & personal message for you: Come to http://ArdasHukamnama.com/ to do a Special Ardas Prayer & get a personalized Hukamanama Blessings.

Recite the above Shabad as often as you can at anytime convenient for you; till you request for another Ardas & are blessed with another Shabad by Guru ji. You will see your Ardas being fulfilled in the best of the ways that Waheguru Ji deems appropriate for you & your future.
If you like an audio MP3 version of this Shabad being read or/and sung, please goto http://www.ArdasHukamnama.com & Donate any amount you like to & we will send it to you via your email. Just email us back here to let us know when you have done it.
*** Also *** Very Important : How much do you really want this Ardas Prayer to work out for you? Are you willing to do all it takes to make it happen?
we can then suggest some methods that have successfully worked for many others and you may try to adopt them too... please answer the above questions and give us more information.
--
Please feel free to forward this Hukamnama to all your contacts & bless their day too. Gurbani says that the boon of sharing a Shabad of the Guru is as large as building 7 temples of Gold! Share these messages with all...
--
Also, We Pray with You : If you have a Personalised Prayer (Ardas) for you & your loved ones: & want a answer from Guru Ji (Hukamnama)... come to http://www.ArdasHukamnama.com/ & click on "Pray for Me" now.
One of our commitments here is to pray for your needs by doing a Personalised Ardas & then sending you a Hukamnama from Sri Guru Granth Sahib Ji that will guide you & improve your current situation. In fact, we consider it an honour & a privilege to help you & it is our responsibility.
If you have a prayer request, complete this form & our staff Giani Jis will receive it. They will then pray for you & send you guidance Hukamnama in both Gurmukhi & English.
We know Ardas is important to all that we do. Waheguru Ji, Our Almighty God works in each of our lives when we seek Him & pray.
Thanks for sharing & giving us the opportunity to pray with you! Contribute your Offerings here => http://tinyurl.com/Daswand and be blessed.
Click here now : We Pray with You : If you have a Personalised Prayer (Ardas) & want a answer from Guru Ji (Hukamnama)... come to http://www.ArdasHukamnama.com/ & click on "Pray for Me" now.
No comments:
Post a Comment