What would you Like us to do an Ardas for :
Other Special Ardas / Request:
Click for a Special Ardas to seek God's blessing for you. Sometimes the volume of our own emotions runs so high that it's hard for us to hear God's words ourselves. At those times, it may be helpful to receive God's words through a neutral source. Click above & tell us what prayer can we pray with you today.

Thursday, October 20, 2011

[ੴ] The earth is beautified, all places are fruitful, and my affairs are perfectly resolved. Fear runs away, and doubt is dispelled

Like, Share, Comment & Click to read: http://ardas-hukamnama.blogspot.com/2011/10/earth-is-beautified-all-places-are.html


Please Donate Generously today => http://tinyurl.com/Daswand and money will flow for the whole month into your life!


Want your Anxieties to Vanish too? Come to http://ArdasHukamnama.com/ to do a Special Ardas Prayer & get a personalized Hukamanama Blessings.


21st Oct 2011 Hukamnama@Harmandir Sahib

The earth is beautified, all places are fruitful, and my affairs are perfectly resolved. Fear runs away, and doubt is dispelled, dwelling constantly upon the Lord. || 1 || Dwelling with the humble Holy people, one finds peace, poise and tranquility, Blessed and auspicious is that time, when one meditates in remembrance on the Lord's Name. || 1 || Pause || They have become famous throughout the world; before this, no one even knew their names. Nanak has come to the Sanctuary of the One who knows each and every heart. || 2 || 12 || 76 ||

Friday, 5th Katak (Samvat 543 Nanakshahi) (Ang: 819)



ਬਿਲਾਵਲੁ ਮਹਲਾ ੫ ॥
बिलावलु महला ५ ॥
Bilāval mėhlā 5.
Bilaaval, Fifth Mehl:

ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥
धरति सुहावी सफल थानु पूरन भए काम ॥
Ḏẖaraṯ suhāvī safal thān pūran bẖa▫e kām.
The earth is beautified, all places are fruitful, and my affairs are perfectly resolved.

ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥
भउ नाठा भ्रमु मिटि गइआ रविआ नित राम ॥१॥
Bẖa▫o nāṯẖā bẖaram mit ga▫i▫ā ravi▫ā niṯ rām. ||1||
Fear runs away, and doubt is dispelled, dwelling constantly upon the Lord. ||1||

ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥
साध जना कै संगि बसत सुख सहज बिस्राम ॥
Sāḏẖ janā kai sang basaṯ sukẖ sahj bisrām.
Dwelling with the humble Holy people, one finds peace, poise and tranquility.

ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥
साई घड़ी सुलखणी सिमरत हरि नाम ॥१॥ रहाउ ॥
Sā▫ī gẖaṛī sulakẖ▫ṇī simraṯ har nām. ||1|| rahā▫o.
Blessed and auspicious is that time, when one meditates in remembrance on the Lord's Name. ||1||Pause||

ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥
प्रगट भए संसार महि फिरते पहनाम ॥
Pargat bẖa▫e sansār mėh firṯe pėhnām.
They have become famous throughout the world; before this, no one even knew their names.

ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥
नानक तिसु सरणागती घट घट सभ जान ॥२॥१२॥७६॥
Nānak ṯis sarṇāgaṯī gẖat gẖat sabẖ jān. ||2||12||76||
Nanak has come to the Sanctuary of the One who knows each and every heart. ||2||12||76||



Katha in Punjabi:

ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥

बिलावलु महला ५ ॥ धरति सुहावी सफल थानु पूरन भए काम ॥ भउ नाठा भ्रमु मिटि गइआ रविआ नित राम ॥१॥

ਬਿਲਾਵਲ ਪੰਜਵੀਂ ਪਾਤਿਸ਼ਾਹੀ। ਦੇਹ-ਖੇਤ ਸੁਹਾਵਣਾ ਹੋ ਜਾਂਦਾ ਹੈ, ਹਿਰਦਾ-ਸਥਾਨ ਸੁਲੱਖਣਾ ਹੋ ਜਾਂਦਾ ਹੈ, ਕਾਰਜ ਸਿਰੇ ਚੜ੍ਹ ਜਾਂਦੇ ਹਨ, ਡਰ ਭੱਜ ਜਾਂਦੇ ਹੈ ਅਤੇ ਸੰਦੇਹ ਦੂਹ ਹੋ ਜਾਂਦੇ ਹਨ; ਸਦਾ ਸਾਹਿਬ ਦਾ ਸਿਮਰਨ ਕਰਨ ਦੁਆਰਾ।

ਧਰਤਿ = (ਕਰਮ ਬੀਜ ਬੀਜਣ ਵਾਲੀ) ਸਰੀਰ-ਧਰਤੀ। ਸੁਹਾਵੀ = ਸੋਹਣੀ। ਸਫਲ = ਕਾਮਯਾਬ। ਥਾਨੁ = ਹਿਰਦਾ-ਥਾਂ। ਕਾਮ = (ਸਾਰੇ) ਕੰਮ। ਭ੍ਰਮੁ = ਭਰਮ, ਭਟਕਣ। ਰਵਿਆ = ਸਿਮਰਿਆ।੧।

(ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ੍ਰੇ ਸੁਚੱਜੇ ਹੋ ਜਾਂਦੇ ਹਨ), ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।

ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥

साध जना कै संगि बसत सुख सहज बिस्राम ॥ साई घड़ी सुलखणी सिमरत हरि नाम ॥१॥ रहाउ ॥

ਸੰਤ-ਸਰੂਪ ਪੁਰਸ਼ਾਂ ਨਾਲ ਵਸਣ ਦੁਆਰਾ, ਪ੍ਰਾਣੀ ਠੰਢ-ਚੈਨ ਅਤੇ ਅਡੋਲਤਾ ਅੰਦਰ ਆਰਾਮ ਪਾਉਂਦਾ ਹੈ। ਮੁਬਾਰਕ ਹੈ ਉਹ ਸਮਾਂ, ਜਦ ਸਾਹਿਬ ਨੇ ਨਾਮ ਦਾ ਆਰਾਧਨ ਕੀਤਾ ਜਾਂਦਾ ਹੈ। ਠਹਿਰਾਉ।

ਕੈ ਸੰਗਿ = ਦੇ ਨਾਲ, ਦੀ ਸੰਗਤਿ ਵਿਚ। ਬਸਤ = ਵੱਸਦਿਆਂ। ਸਹਜ = ਆਤਮਕ ਅਡੋਲਤਾ। ਬਿਸ੍ਰਾਮ = ਸ਼ਾਂਤੀ। ਸਾਈ = ਉਹੀ {ਇਸਤ੍ਰੀ ਲਿੰਗ}। ਸੁਲਖਣੀ = ਚੰਗੇ ਲੱਛਣਾਂ ਵਾਲੀ, ਭਾਗਾਂ ਵਾਲੀ।੧।ਰਹਾਉ।

ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ। (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ।੧।ਰਹਾਉ।

ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥

प्रगट भए संसार महि फिरते पहनाम ॥ नानक तिसु सरणागती घट घट सभ जान ॥२॥१२॥७६॥

ਉਹ ਜਗਤ ਵਿੱਚ ਨਾਮਵਰ ਹੋ ਜਾਂਦੇ ਹਨ, ਜਿਨ੍ਹਾਂ ਦਾ ਨਾਮ ਪਹਿਲਾਂ ਕੋਈ ਜਾਣਦਾ ਹੀ ਨਹੀਂ ਸੀ। ਨਾਨਕ ਨੇ ਉਸ ਦੀ ਪਨਾਹ ਲਈ ਹੈ, ਜੋ ਸਾਰੇ ਦਿਲਾਂ ਦੀਆਂ ਜਾਨਣਹਾਰ ਹੈ।

ਪ੍ਰਗਟ = ਪ੍ਰਸਿੱਧ, ਨਾਮਣੇ ਵਾਲੇ। ਮਹਿ = ਵਿਚ। ਪਹਨਾਮ = {ਫ਼: ਪਿਨਹਾਂ} ਲੁਕੇ ਹੋਏ, ਜਿਨ੍ਹਾਂ ਨੂੰ ਕੋਈ ਜਾਣਦਾ-ਬੁੱਝਦਾ ਨਹੀਂ ਸੀ। ਤਿਸੁ = ਉਸ (ਪਰਮਾਤਮਾ) ਦੀ। ਘਟ ਘਟ ਜਾਨ = ਹਰੇਕ ਦੇ ਦਿਲ ਦੀ ਜਾਣਨ ਵਾਲਾ।੨।

ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ। ਹੇ ਨਾਨਕ! (ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ।੨।੧੨।੭੬।

ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨ੍ਹ੍ਹੀ ਦਾਤਿ ॥੧॥

बिलावलु महला ५ ॥ रोगु मिटाइआ आपि प्रभि उपजिआ सुखु सांति ॥ वड परतापु अचरज रूपु हरि कीन्ही दाति ॥१॥

ਬਿਲਾਵਲ ਪੰਜਵੀਂ ਪਾਤਿਸ਼ਾਹੀ। ਸੁਆਮੀ ਨੇ ਖੁਦ ਬੀਮਾਰੀ ਦੂਰ ਕਰ ਦਿੱਤੀ ਹੈ ਅਤੇ ਆਰਾਮ ਤੇ ਠੰਢ-ਚੈਨ ਉਤਪੰਨ ਹੋ ਆਏ ਹਨ। ਵਾਹਿਗੁਰੂ ਨੇ ਮੈਨੂੰ ਭਾਰੀ ਤਪ-ਤੇਜ ਅਤੇ ਅਸਚਰਜ ਸਰੂਪ ਦੀ ਬਖਸ਼ਿਸ਼ ਦਿੱਤੀ ਹੈ।

ਪ੍ਰਭਿ = ਪ੍ਰਭੂ ਨੇ। ਉਪਜਿਆ = ਪੈਦਾ ਹੋਇਆ। ਵਡ ਪਰਤਾਪੁ = ਵੱਡੇ ਪਰਤਾਪ ਵਾਲਾ। ਅਚਰਜ ਰੂਪੁ = ਅਚਰਜ ਸਰੂਪ ਵਾਲਾ।੧।

ਹੇ ਭਾਈ! ਉਹ ਪਰਮਾਤਮਾ ਵੱਡੇ ਪਰਤਾਪ ਵਾਲਾ ਹੈ, ਅਚਰਜ ਸਰੂਪ ਵਾਲਾ ਹੈ, ਉਸੇ ਨੇ ਹੀ (ਮੇਰੇ ਉਤੇ) ਬਖ਼ਸ਼ਸ਼ ਕੀਤੀ ਹੈ। ਪ੍ਰਭੂ ਨੇ ਆਪ ਹੀ (ਮੇਰੇ ਪਿਆਰੇ ਦਾ) ਰੋਗ ਦੂਰ ਕੀਤਾ ਹੈ, (ਉਸੇ ਦੀ ਮੇਹਰ ਨਾਲ) ਸੁਖ ਮਿਲਿਆ ਹੈ ਸ਼ਾਂਤੀ ਮਿਲੀ ਹੈ।੧।

ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥

गुरि गोविंदि क्रिपा करी राखिआ मेरा भाई ॥ हम तिस की सरणागती जो सदा सहाई ॥१॥ रहाउ ॥

ਮੇਰੇ ਗੁਰੂ ਪਰਮੇਸ਼ਰ ਨੇ ਮਿਹਰ ਧਾਰੀ ਹੈ ਅਤੇ ਮੇਰੇ ਭਰਾ ਨੂੰ ਰੱਖ ਲਿਆ ਹੈ। ਮੈਂ ਉਸ ਦੀ ਪਨਾਹ ਹੇਠਾਂ ਹਾਂ, ਜੋ ਸਦੀਵ ਹੀ ਮੇਰਾ ਮਦਦਗਾਰ ਹੈ। ਠਹਿਰਾਉ।

ਗੁਰਿ = ਗੁਰੂ ਨੇ। ਗੋਬਿੰਦ = ਗੋਬਿੰਦ ਨੇ। ਭਾਈ = ਪਿਆਰਾ। ਤਿਸ ਕੀ = {ਲਫ਼ਜ਼ 'ਤਿਸੁ' ਦੇ ਅੱਖਰ 'ਸ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}। ਸਹਾਈ = ਸਹਾਇਤਾ ਕਰਨ ਵਾਲਾ।੧।ਰਹਾਉ।

ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਦਾ ਹੀ ਆਸਰਾ ਲਿਆ ਹੋਇਆ ਹੈ, ਜੋ ਸਦਾ ਸਹਾਇਤਾ ਕਰਨ ਵਾਲਾ ਹੈ। (ਵੇਖੋ, ਉਸ ਦੀ ਮੇਹਰ ਕਿ) ਗੁਰੂ ਨੇ ਪਰਮਾਤਮਾ ਨੇ (ਹੀ ਮੇਰੇ ਉੱਤੇ) ਕਿਰਪਾ ਕੀਤੀ ਹੈ, ਮੇਰੇ ਪਿਆਰੇ ਨੂੰ (ਹੱਥ ਦੇ ਕੇ) ਬਚਾ ਲਿਆ ਹੈ।੧।ਰਹਾਉ।

ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥

बिरथी कदे न होवई जन की अरदासि ॥ नानक जोरु गोविंद का पूरन गुणतासि ॥२॥१३॥७७॥

ਰੱਬ ਦੇ ਗੋਲੇ ਦੀ ਪ੍ਰਾਰਥਨਾ ਕਦਾਚਿੱਤ ਵਿਅਰਥ ਨਹੀਂ ਜਾਂਦੀ। ਨਾਨਕ ਦੇ ਪੱਲੇ ਗੁਣਾਂ ਦੇ ਖਜਾਨੇ, ਪੂਰੇ ਪ੍ਰਭੂ ਦੀ ਤਾਕਤ ਹੈ।

ਬਿਰਥੀ = ਵਿਅਰਥ, ਫਲ-ਹੀਨ। ਹੋਵਈ = ਹੋਵਏ, ਹੋਵੈ, ਹੁੰਦੀ। ਜਨ = ਸੇਵਕ। ਜੋਰੁ = ਬਲ, ਤਾਣ, ਆਸਰਾ। ਗੁਣ ਤਾਸਿ = ਗੁਣਾਂ ਦਾ ਖ਼ਜ਼ਾਨਾ।੨।

ਹੇ ਨਾਨਕ! (ਆਖ-ਹੇ ਭਾਈ! ਪ੍ਰਭੂ ਦੇ ਦਰ ਦੇ ਹੀ ਸੇਵਕ ਬਣੇ ਰਹੋ) ਸੇਵਕ ਦੀ ਅਰਜ਼ੋਈ ਕਦੇ ਖ਼ਾਲੀ ਨਹੀਂ ਜਾਂਦੀ (ਪ੍ਰਭੂ ਜ਼ਰੂਰ ਸਹਾਇਤਾ ਕਰਦਾ ਹੈ, ਤੇ, ਰੋਗ ਆਦਿਕਾਂ ਤੋਂ ਆਪ ਹੀ ਬਚਾਂਦਾ ਹੈ)। ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ। ਮੈਨੂੰ ਤਾਂ ਉਸ ਪਰਮਾਤਮਾ ਦਾ ਹੀ ਆਸਰਾ ਹੈ।੨।੧੩।੭੭।




Read more wonderful messages at: http://www.ArdasHukamnama.com and be Blessed.

All the Kirtan you hear on these pages can be obtained from http://www.KirtanShop.com



If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.




What would you Like us to do an Ardas for :
Other Special Ardas / Request:





--
Thank you for giving us an opportunity to Pray With You :) We understand what you are going through. We will help you with every means possible to Help You get through this and more...Tell Us:

How much do you really want this Ardas Prayer to work out for you?
Are you willing to do all it takes to make it happen?


Contribute your Offerings here => http://tinyurl.com/Daswand and be blessed.
====

Recite the above Shabad as often as you can at anytime convenient for you; till you request for another Ardas & are blessed with another Shabad by Guru ji. You will see your Ardas being fulfilled in the best of the ways that Waheguru Ji deems appropriate for you & your future.

If you like an audio MP3 version of this Shabad being read or/and sung, please goto http://www.ArdasHukamnama.com & Donate any amount you like to & we will send it to you via your email. Just email us back here to let us know when you have done it.

*** Also *** Very Important : We understand what you are going through. We will help you with every means possible to Help You get through this and more...Tell Us:

How much do you really want this Ardas Prayer to work out for you? Are you willing to do all it takes to make it happen?

we can then suggest some methods that have successfully worked for many others and you may try to adopt them too... please answer the above questions and give us more information.

--
Please feel free to forward this Hukamnama to all your contacts & bless their day too. Gurbani says that the boon of sharing a Shabad of the Guru is as large as building 7 temples of Gold! Share these messages with all...
--

Also, We Pray with You : If you have a Personalised Prayer (Ardas) for you & your loved ones: & want a answer from Guru Ji (Hukamnama)... come to  http://www.ArdasHukamnama.com/  & click on "Pray for Me" now.

One of our commitments here is to pray for your needs by doing a Personalised Ardas & then sending you a Hukamnama from Sri Guru Granth Sahib Ji that will guide you & improve your current situation. In fact, we consider it an honour & a privilege to help you & it is our responsibility.

If you have a prayer request, complete this form & our staff Giani Jis will receive it. They will then pray for you & send you guidance Hukamnama in both Gurmukhi & English.

We know Ardas is important to all that we do. Waheguru Ji, Our Almighty God works in each of our lives when we seek Him & pray.

Thanks for sharing & giving us the opportunity to pray with you! Contribute your Offerings here => http://tinyurl.com/Daswand and be blessed.

Click here now : We Pray with You : If you have a Personalised Prayer (Ardas) & want a answer from Guru Ji (Hukamnama)... come to  http://www.ArdasHukamnama.com/  & click on "Pray for Me" now.

No comments:

Post a Comment