Like, Share, Comment & Click to read: http://ardas-hukamnama.blogspot.com/2011/11/o-saints-without-waheguru-ji-there-is.html
For Bliss and Peace in your Life and Blessings of all kinds, Come to http://ArdasHukamnama.com/ to do a Special Ardas Prayer and get a personalized Hukamanama Blessings for you and your loved ones.
Please Donate Generously today http://tinyurl.com/Daswand and money will flow for the whole month into your life!

13th Nov 2011, Hukamnama, Golden Temple, Amritsar
I am a sacrifice to my Guru. He has totally preserved my honor. I have obtained the fruits of my mind's desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||
Sunday 28th Katak (Samvat 543 Nanakshahi) (Ang: 626)
ਸੋਰਠਿ ਮਹਲਾ ੫ ॥
सोरठि महला ५ ॥
Soraṯẖ mėhlā 5.
Sorat'h, Fifth Mehl:
ਗੁਰ ਅਪੁਨੇ ਬਲਿਹਾਰੀ ॥
गुर अपुने बलिहारी ॥
Gur apune balihārī.
I am a sacrifice to my Guru.
ਜਿਨਿ ਪੂਰਨ ਪੈਜ ਸਵਾਰੀ ॥
जिनि पूरन पैज सवारी ॥
Jin pūran paij savārī.
He has totally preserved my honor.
ਮਨ ਚਿੰਦਿਆ ਫਲੁ ਪਾਇਆ ॥
मन चिंदिआ फलु पाइआ ॥
Man cẖinḏi▫ā fal pā▫i▫ā.
I have obtained the fruits of my mind's desires.
ਪ੍ਰਭੁ ਅਪੁਨਾ ਸਦਾ ਧਿਆਇਆ ॥੧॥
प्रभु अपुना सदा धिआइआ ॥१॥
Parabẖ apunā saḏā ḏẖi▫ā▫i▫ā. ||1||
I meditate forever on my God. ||1||
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥
संतहु तिसु बिनु अवरु न कोई ॥
Sanṯahu ṯis bin avar na ko▫ī.
O Saints, without Him, there is no other at all.
ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
करण कारण प्रभु सोई ॥ रहाउ ॥
Karaṇ kāraṇ parabẖ so▫ī. Rahā▫o.
He is God, the Cause of causes. ||Pause||
ਪ੍ਰਭਿ ਅਪਨੈ ਵਰ ਦੀਨੇ ॥
प्रभि अपनै वर दीने ॥
Parabẖ apnai var ḏīne.
My God has given me His Blessing.
ਸਗਲ ਜੀਅ ਵਸਿ ਕੀਨੇ ॥
सगल जीअ वसि कीने ॥
Sagal jī▫a vas kīne.
He has made all creatures subject to me.
ਜਨ ਨਾਨਕ ਨਾਮੁ ਧਿਆਇਆ ॥
जन नानक नामु धिआइआ ॥
Jan Nānak nām ḏẖi▫ā▫i▫ā.
Servant Nanak meditates on the Naam, the Name of the Lord,
ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ता सगले दूख मिटाइआ ॥२॥५॥६९॥
Ŧā sagle ḏūkẖ mitā▫i▫ā. ||2||5||69||
and all his sorrows depart. ||2||5||69||
Katha in Punjabi :
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥
ਸੋਰਠਿ ਪੰਜਵੀਂ ਪਾਤਿਸ਼ਾਹੀ। ਮੈਂ ਆਪਣੇ ਗੁਰਾਂ ਉਤੋਂ ਵਾਰਨੇ ਜਾਂਦਾ ਹਾਂ, ਜਿਨ੍ਹਾਂ ਨੇ ਮੇਰੀ ਇੱਜ਼ਤ ਪੂਰੀ ਤਰ੍ਹਾਂ ਰੱਖ ਲਈ ਹੈ। ਮੈਨੂੰ ਆਪਣਾ ਚਿੱਤ-ਚਾਹੁੰਦਾ ਫਲ (ਨਾਮ) ਪ੍ਰਾਪਤ ਹੋ ਗਿਆ ਹੈ, ਅਤੇ ਮੈਂ ਸਦੀਵ ਹੀ ਆਪਣੇ ਸਾਹਿਬ ਦਾ ਸਿਮਰਨ ਕਰਦਾ ਹਾਂ।
ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ) ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ। ਚਿੰਦਿਆ = ਚਿਤਵਿਆ।੧।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
ਹੇ ਸਾਧੂਓ! ਉਸ ਦੇ ਬਗੈਰ ਹੋਰ ਕੋਈ ਨਹੀਂ। ਉਹ ਸਾਹਿਬ ਹੇਤੂਆਂ ਦਾ ਹੇਤੂ ਹੈ। ਠਹਿਰਾਉ।
ਤਿਸੁ ਬਿਨੁ = ਉਸ ਪਰਮਾਤਮਾ ਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ = ਉਹੀ।ਰਹਾਉ।
ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।
ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਮੇਰੇ ਸੁਆਮੀ ਨੇ ਮੈਨੂੰ ਆਪਣੀ ਅਸੀਸ ਦਿੱਤੀ ਹੈ, ਅਤੇ ਸਾਰੇ ਜੀਵ ਇਖਤਿਆਰ ਵਿੱਚ ਕਰ ਦਿੱਤੇ ਹਨ। ਜਦ ਗੋਲੇ ਨਾਨਕ ਨੇ ਨਾਮ ਦਾ ਸਿਮਰਨ ਕੀਤਾ, ਤਦ ਉਸ ਦੇ ਸਾਰੇ ਦੁਖੜੇ ਦੂਰ ਹੋ ਗਏ।
ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।੨।
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।
Read more wonderful messages at: http://www.ArdasHukamnama.com and be Blessed.
All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.

No comments:
Post a Comment